ਆਸਾ ਮਹਲਾ ੪ ॥ Aasaa, Fourth Mehl: ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ The Love of the Naam, the Name of the Lord, is the Support of my mind and body. ਨਾਮੁ ਜਪੀ ਨਾਮੋ ਸੁਖ ਸਾਰੁ ॥੧॥ I chant the Naam; the Naam is the essence of peace. ||1|| ਨਾਮੁ ਜਪਹੁ ਮੇਰੇ ਸਾਜਨ ਸੈਨਾ ॥ So chant the Naam, O my friends and companions. ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ Without the Naam, there is nothing else for me. By great good fortune, as Gurmukh, I have received the Lord's Name. ||1||Pause|| ਨਾਮ ਬਿਨਾ ਨਹੀ ਜੀਵਿਆ ਜਾਇ ॥ Without the Naam, I cannot live. ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ By great good fortune, the Gurmukhs obtain the Naam. ||2|| ਨਾਮਹੀਨ ਕਾਲਖ ਮੁਖਿ ਮਾਇਆ ॥ Those who lack the Naam have their faces rubbed in the dirt of Maya. ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ Without the Naam, cursed, cursed are their lives. ||3|| ਵਡਾ ਵਡਾ ਹਰਿ ਭਾਗ ਕਰਿ ਪਾਇਆ ॥ The Great Lord is obtained by great good destiny.ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥ O Nanak, the Gurmukh is blessed with the Naam. ||4||4||56||
Không có nhận xét nào:
Đăng nhận xét