ਬਿਲਾਵਲੁ ਮਹਲਾ ੪ ॥ Bilaaval, Fourth Mehl: ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ The Gurmukh meditates on the Inaccessible, Unfathomable Lord. I am a sacrifice, a sacrifice to the True Guru, the True Primal Being. ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥ He has brought the Lord's Name to dwell upon my breath of life; meeting with the True Guru, I am absorbed into the Lord's Name. ||1|| ਜਨ ਕੀ ਟੇਕ ਹਰਿ ਨਾਮੁ ਟਿਕਈਆ ॥ The Name of the Lord is the only Support of His humble servants. ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ I shall live under the protection of the True Guru. By Guru's Grace, I shall attain the Court of the Lord. ||1||Pause|| ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ This body is the field of karma; the Gurmukhs plow and work it, and harvest the essence. ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥ The priceless jewel of the Naam becomes manifest, and it pours into their vessels of love. ||2|| ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ Become the slave of the slave of the slave, of that humble being who has become the devotee of the Lord. ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥ I dedicate my mind and intellect, and place them in offering before my Guru; by Guru's Grace, I speak the Unspoken. ||3|| ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ The self-willed manmukhs are engrossed in attachment to Maya; their minds are thirsty, burning with desire. ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ Following the Guru's Teachings, I have obtained the Ambrosial Water of the Naam, and the fire has been put out. The Word of the Guru's Shabad has put it out. ||4|| ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥ This mind dances before the True Guru. The unstruck sound current of the Shabad resounds, vibrating the celestial melody. ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥ I praise the Lord, day and night, moving my feet to the beat of the drum. ||5|| ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ Imbued with the Lord's Love, my mind sings His Praise, joyfully chanting the Shabad, the source of nectar and bliss. ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ The stream of immaculate purity flows through the home of the self within; one who drinks it in, finds peace. ||6|| ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ The stubborn-minded, egotistical, proud-minded person performs rituals, but these are like sand castles built by children. ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ When the waves of the ocean come in, they crumble and dissolve in an instant. ||7|| ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ The Lord is the pool, and the Lord Himself is the ocean; this world is all a play which He has staged. ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥ As the waves of water merge into the water again, O Nanak, so does He merge into Himself. ||8||3||6||
Không có nhận xét nào:
Đăng nhận xét