ਭੈਰਉ ਨਾਮਦੇਉ ਜੀਉ ਘਰੁ ੨ Bhairao, Naam Dayv Jee, Second House: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਜੈਸੀ ਭੂਖੇ ਪ੍ਰੀਤਿ ਅਨਾਜ ॥ As the hungry person loves food, ਤ੍ਰਿਖਾਵੰਤ ਜਲ ਸੇਤੀ ਕਾਜ ॥ And the thirsty person is obsessed with water, ਜੈਸੀ ਮੂੜ ਕੁਟੰਬ ਪਰਾਇਣ ॥ And as the fool is attached to his family ਐਸੀ ਨਾਮੇ ਪ੍ਰੀਤਿ ਨਰਾਇਣ ॥੧॥ - just so, the Lord is very dear to Naam Dayv. ||1|| ਨਾਮੇ ਪ੍ਰੀਤਿ ਨਾਰਾਇਣ ਲਾਗੀ ॥ Naam Dayv is in love with the Lord. ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥ He has naturally and intuitively become detached from the world. ||1||Pause|| ਜੈਸੀ ਪਰ ਪੁਰਖਾ ਰਤ ਨਾਰੀ ॥ Like the woman who falls in love with another man, ਲੋਭੀ ਨਰੁ ਧਨ ਕਾ ਹਿਤਕਾਰੀ ॥ And the greedy man who loves only wealth, ਕਾਮੀ ਪੁਰਖ ਕਾਮਨੀ ਪਿਆਰੀ ॥ And the sexually promiscuous man who loves women and sex, ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥ Just so, Naam Dayv is in love with the Lord. ||2|| ਸਾਈ ਪ੍ਰੀਤਿ ਜਿ ਆਪੇ ਲਾਏ ॥ But that alone is real love, which the Lord Himself inspires; ਗੁਰ ਪਰਸਾਦੀ ਦੁਬਿਧਾ ਜਾਏ ॥ By Guru's Grace, duality is eradicated. ਕਬਹੁ ਨ ਤੂਟਸਿ ਰਹਿਆ ਸਮਾਇ ॥ Such love never breaks; through it, the mortal remains merged in the Lord. ਨਾਮੇ ਚਿਤੁ ਲਾਇਆ ਸਚਿ ਨਾਇ ॥੩॥ Naam Dayv has focused his consciousness on the True Name. ||3|| ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ Like the love between the child and its mother, ਐਸਾ ਹਰਿ ਸੇਤੀ ਮਨੁ ਰਾਤਾ ॥ So is my mind imbued with the Lord. ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ Prays Naam Dayv, I am in love with the Lord. ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥ The Lord of the Universe abides within my consciousness. ||4||1||7||
Không có nhận xét nào:
Đăng nhận xét